We have this article on Punjabi Dharmik Status for our lovely viewers. As you know, dharmik means religion. Dharmik is the word which we use for religion. In this world, people belong to different religions and have different beliefs. In this article, we will give you the Punjabi religious status. Which will add readiness to your life. Which will improve your knowledge. We will give you religion status you can share with your Punjabi friends and family also. You give them benefit by giving them knowledge about religion.
Punjabi Dharmik Status
From here you can get Punjabi Dharmik Status. We have mentioned these below. Must take view on these lovely status. I’m sure you will like these. If you feel your heart broken we have the great chance for you to get Broken heart Shayari in Punjabi from this article.
☬ ਸਤਿਨਾਮ ਵਾਹਿਗੁਰੂ ☬
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ, ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ🙏🙏
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ||
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ
ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ 🙏🙏
ਮੈਂ ਕਿਵੇਂ ਕਹਿ ਦਵਾ ਮੇਰੀ ਹਰ ਅਰਦਾਸ ਖਾਲੀ ਗਈ ਏ ਮੈਂ ਜਦੋ ਵੀ ਰੋਈ ਹਾਂ 🙇 ਮੇਰੇ ਵਾਹਿਗੁਰੂ ਨੂੰ ਇਸਦੀ ਖਬਰ ਹੋਈ ਹੈ🙇
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ~ Be friend with Guru Nanak. He won't ever break your heart.❤️❤️
ਮੇਰੇ ਕੰਨ ਵਿਚ ਕਿਹਾ ਖੁਦਾ ਨੇ, ਜਿਗਰਾ ਰੱਖੀਂ ਡੋਲੀਂ ਨਾ….ਅਾ ਖਰ ਨੂੰ ਦਿਨ ਚੰਗੇ ਅਾੳੁਣੇ, ਬਸ ਚੁੱਪ ਕਰਜਾ ਬੋਲੀਂ ਨਾ
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ~ There is only the One, the Giver of all souls. May I never forget Him!
ਵਾਹਿਗੁਰੂ ਜੀ ਸਭ ਦੇ ਸਿਰ ਤੇ ਮੇਹਰ ਭਰਿਅਾ ਹੱਥ ਰੱਖਣਾ !! 🙏🙏
ਮੈਂ ਕਿਵੇਂ ਕਹਿ ਦਵਾ ਮੇਰੀ ਹਰ ਅਰਦਾਸ ਖਾਲੀ ਗਈ ਏ ਮੈਂ ਜਦੋ ਵੀ ਰੋਈ ਹਾਂ 🙇 ਮੇਰੇ ਵਾਹਿਗੁਰੂ ਨੂੰ ਇਸਦੀ ਖਬਰ ਹੋਈ ਹੈ🙇
ਛੋਟੇ ਸਾਹਿਬਜਾਦੇਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤੇਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਸ਼ਹੀਦੀ ਨੂ ਕੋਟਿ ਕੋਟਿ ਪ੍ਰਣਾਮ
ਲੋਕ ਰੰਗ ਬਦਲਦੇ ਨੇ ਵਾਹਿਗੁਰੂ ਵਕਤ ਬਦਲਦਾ ਏ
ਸੱਭੇ ਕਾਜ ਸਵਾਰਦਾ ਮੇਰਾ ਬਾਬਾ ਨਾਨਕ |
ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ
ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ ਭੇਜਿਆ ਹੈ ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
Punjabi Ghaint Dharmik Status
In this article, we also have Punjabi Ghaint Dharmik Status. It’s a very unique type of status. You can share these with your Punjabi friends.
ਦੋਹ ਨੇ ਧਰਤੀ ਚਮਕੌਰ ਦੀ ਰੰਗ ਦਿੱਤੀ, ਦੋ ਸਰਹੰਦ ਦੀ ਧਰਤੀ ਸ਼ਿੰਗਾਰ ਗਏ ਨੇ।
ਸਾਡੇ ਲਈ ਸਾਹਿਬਜ਼ਾਦੇ ਜਿੰਦਗਾਣੀ ਵਾਰ ਗਏ. ਸੋਚੋ ਜ਼ਰਾ…! ਸੋਚੋ ਜ਼ਰਾ..! ਅੱਜ ਆਪਾਂ ਸਿੱਖੀ ਕਿਉਂ ਵਿਸਾਰ ਗਏ,
ਹਮ ਜਾਨ ਦੇ ਕੇ ਔਰੋਂ ਕੀ ਜਾਨੇਂ ਬਚਾ ਚਲੇਂ ਸਿੱਖੀ ਕੀ ਨੀਵ ਹਮ ਹੈਂ ਸਰੋਂ ਪਰ ਉਠਾ ਚਲੇ ॥
ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ, ਜਦ ਹਵਾ ਚੱਲੇਗੀ ਠੰਢੀ ਤਨ ਨੂੰ ਝੰਬਦੀ ਅਹਿਸਾਸ ਕਰੋ ਉਹ ਮੇਰੀ ਮਾਂ ਹੈ ਕੰਬਦੀ
ਬੱਚੇ ਸੀ ਮਾਸੂਮ ਭਾਂਵੇ ਹੌਸਲੇ ਬੁਲੰਦ ਸੀ ਦਾਦੀ ਮਾਂ ਦੀ ਸਿੱਖਿਆ ਦੇ ਪੂਰੇ ਪਾਬੰਦ ਸੀ ਜਾਣ ਵੇਲੇ ਮੌਤ ਵੱਲ ਹੱਸ ਹੱਸ ਦੇਖਦੇ ਸੀ ਬੜੇ ਹੀ ਮਹਾਨ ਦਾਦਾ ਤੇਰੇ ਫਰਜੰਦ ਸੀ
ਪਤਾ ਨਹੀਂ ਉਹ ਕਿਹੜੇ ਸਕੂਲਾਂ ‘ਚ ਪੜੇ ਸੀ ਜੋ ਲੱਖਾਂ ਨਾਲ ਲੜੇ ਸੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਲ ਜੋ ਨੀਂਹਾਂ ਵਿਚ ਖੜੇ ਸੀ
ਅਸੀਂ ਕਲਗੀਧਰ ਦੇ ਲਾਡਲੇ ਤੇ ਮਾਂ ਜੀਤੋ ਦੇ ਲਾਲ ਸ਼ਾਡੇ ਸ਼ੇਰਾਂ ਵਰਗੇਹਸਲੇ ਤੇ ਹਾਥੀਆਂ ਵਰਗੀ ਚਾਲ ਜੋ ਕਰਨਾ ਸੂਬੀਆਂ ਉਹ ਕਰ ਲੇ ਸਾਡੇ ਨਾਲ ਕੋਈ ਬਦਲ ਨੀ ਸਕਦਾ ਸਾਡਾ ਸਿੱਖੀ ਵੱਲੋਂ ਖਿਆਲ
ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ, ਜਦ ਹਵਾ ਚੱਲੇਗੀ ਠੰਢੀ ਤਨ ਨੂੰ ਝੰਬਦੀ ਅਹਿਸਾਸ ਕਰੋ ਉਹ ਮੇਰੀ ਮਾਂ ਹੈ ਕੰਬਦੀ
ਲੈ ਕੇ ਆਗਿਆ ਪਿਤਾ ਤੋਂ ਮੈਦਾਨੀ ਕੁਦ ਪਏ, ਐਸੇ ਲਾੜੀ ਮੌਤ ਵਿਆਉਣ ਦੇ ਮੁਰੀਦ ਹੋਏ…. ਨਾ ਮਿਲੂ ਮਿਸਾਲ ਜੱਗ ਤੇ ਕਿਤੇ ਐਸੀ, ਪੁੱਤ ਬਾਪ ਦੀਆਂ ਅੱਖਾਂ ਸਾਹਮਣੇ ਸ਼ਹੀਦ ਹੋਏ….
ਖੇਡਣ ਵਾਲੀਆਂ ਉਮਰਾਂ ਦੇ ਵਿੱਚ ਆਪਣੀਆਂ ਜਾਂਨਾ ਵਾਰ ਗਏ। ਦੋ ਨਿੱਕੇ ਦੋ ਵੱਡੇ ਸਾਡੀ ਕੋਮ ਦੇ ਛਿੱਪ ਚੰਨ ਚਾਰ ਗਏ।
ਜਦੋਂ ਤੱਕਿਆ ਦਾਦੇ ਨੇ ਅਕਾਸ਼ ਵਿਚੋਂ ਕਿੰਨਾ ਸਿਦਕ ਹੈ ਮੇਰੇ ਪਰਿਵਾਰ ਅੰਦਰ ਜੂਝੇ ਕਿਸ ਤਰਾਂ ਧਰਮ ਤੋਂ ਸਾਹਿਬਜ਼ਾਦੇ ਦੋ ਮੈਦਾਨ ਅੰਦਰ , ਦੋ ਦੀਵਾਰ ਅੰਦਰ
ਬਾਣੀ ਨਹੀਂਉ ਯਾਦ ਸਾਨੂੰ ਗੀਤ ਚੇਤੇ ਰਹਿ ਗਏ, ਮੱਸੇ ਤੇ ਔਰੰਗੇ ਸਾਡੇ ਲੇਖਾਂ ਵਿੱਚ ਬਹਿ ਗਏ ਨੰਗੇ ਸੀ ਜੋ ਪੈਰਾਂ ਤੋਂ ਗੁਰਾਂ ਦੇ ਲਾਲ ਚੇਤੇ ਰੱਖਿਓ, ਠੰਡੇ ਬੁਰਜ ਤੇ ਕੱਚੀ ਗੜ੍ਹੀ ਦੀ ਤੁਸੀਂ ਵਾਰ ਚੇਤੇ ਰੱਖਿਓ
ਸਚ ਕੋ ਮਿਟਾਓਗੇ ਤੋਂ ਮਿਟੋਗੇ ਜਹਾਨ ਸੇ ਡਰਤਾ ਨਹੀਂ ਅਕਾਲ ਸ਼ਹਨਸ਼ਾਹ ਕੀ ਸ਼ਾਨ ਸੇ ਉਪਦੇਸ਼ ਹਮਾਰਾ ਸੁਨ ਲੋ ਜ਼ਰਾ ਦਿਲ ਕੇ ਕਾਨ ਸੇ ਹਮ ਕਹਿ ਰਹੇ ਹੈਂ ਤੁਮ ਕੋ ਖ਼ੁਦਾ ਕੀ ਜ਼ੁਬਾਨ ਸੇ
ਵੇਲਾ ਆ ਗਿਆ ਏ ਦਾਦੀਏ ਜੁਦਾਈ ਦਾ ਅਸਾਂ ਅਜ ਮੁੜ ਕੇ ਆਉਣਾ ਨਹੀਂ ਤੈਨੂੰ ਦਸੀਏ ਕਿਵੇ ਕੀ ਹੋਣਾ ਏ ਤੇਰੀ ਅੱਖੀਆ ਨੂੰ ਅਸੀਂ ਰੁਲਾਉਣਾ ਨਹੀ
ਚਾਰ ਪੁੱਤ ਬੜੇ ਸੋਹਣੇ ਪਤਾ ਏ ਪ੍ਰਾਹੁਣੇ ਅੱਜ ਵਿਹੜੇ ਵਿਚ ਖੇਡਣ ਕੱਲ ਜੰਗ ਵਿਚ ਹੋਣੇ
ਨਿੱਕੀਆਂ ਜਿੰਦਾਂ ਵੱਡੇ ਸਾਕੇ ਨੂਰ ਇਲਾਹੀ ਚੱਲੇ ਨੇ ਪਾਉਣ ਸ਼ਹੀਦੀਆਂ ਪੁੱਤਰ ਗੋਬਿੰਦ ਦੇ ਵੀਰ ਸਪਾਹੀ ਚੱਲੇ ਨੇ
ਜਦ ਵੇਖਿਆ ਡਿੱਗ ਅਜੀਤ ਪਿਆ ਲਾ ਉਂਗਲ ਤੋਰ ਜੁਝਾਰ ਗਿਆ ਧੰਨ ਜਿਗਰਾ ਕਲਗੀਆਂ ਵਾਲੇ ਦਾ ਪੁੱਤ ਚਾਰ ਧਰਮ ਤੋਂ ਵਾਰ ਗਿਆ
ਨੀਆਂ ਦੇ ਵਿੱਚ ਰੱਖ ਫਰੀਦਾ ਕੁਝ ਐਸਾ ਬਹਿਣ ਖਲੋਣ, ਕੋਲ ਹੋਈਏ ਤਾਂ ਹੱਸਣ ਲੋਕੀ ਤੁਰ ਜਾਈਏ ਤਾਂ ਰੋਣ।
Sikh Dharmik Status
We have one more type of status for you. It is Sikh Dharmik Status. If you like these, you can also share them with your Sikh friends and family members.
ਖੁਦ ਨੂੰ ਉਚਾ ਨੀਂ ਸਮਝਿਆ ਕਦੇ ਕਿਸੇ ਨਾਲੋ ਤੇ ਨੀਵਾਂ ਮਹਿਸੁਸ ਮਾਲਕ ਨੇਂ ਕਦੇ ਹੋਣ ਨੀਂ ਦਿੱਤਾ !
ਜਦੋਂ ਜਿੰਦਗੀ ਦੇ ਪੰਨਿਆਂ 📖 ਤੇ ਪ੍ਰਮਾਤਮਾ ਦੀ ਕਲਮ ✒ ਚਲਦੀ ਹੈ ਤਾਂ ਉਹ ਵੀ ਹੋ ਜਾਂਦਾ ਹੈ ਜੋ ਬੰਦਾ ਕਦੇ ਸੋਚਦਾ ਵੀ ਨਹੀਂ,
ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸ, ਗੁਨਹੀ ਭਰਿਆ ਮੇ ਫਿਰਾ ਲੋਕ ਕਹੈ ਦਰਵੇਸੁ,
ਦੂਖ ਕੱਟ ਦੁਨੀਆਂ ਦੇ ਵੰਡ ਖੁਸ਼ੀਆਂ ਖੇੜੇ, ਅਰਦਾਸ ਮਾਲਕਾ ਚਰਨਾਂ ਵਿੱਚ ਤੇਰੇ,
ਹੇ ਵਾਹਿਗੁਰੂ ਤੇਰੇ ਇਲਾਵਾ ਹੋਰ ਕੋਈ ਵੀ ਉਮੀਦਾਂ ਤੇ ਖਰਾ ਨਹੀ ਉੱਤਰਦਾ,
ਚਾਰ ਉਦਾਸੀਆਂ ‘ਚ ਗਾਹੀ ਕੁੱਲ ਦੁਨੀਆਂ ਬਾਬੇ ਨਾਨਕ ਜਿਹਾ ਰਾਹਗੀਰ ਨੀ ਹੋਣਾਂ, ਧਰ ਸੀਸ ਤਲੀ ਤੇ ਤੇਗ ਵਾਹੀ ਬਾਬੇ ਦੀਪ ਸਿੰਘ ਜਿਹਾ ਸੂਰਬੀਰ ਨੀ ਹੋਣਾਂ,
ਜੋ ਮਾਗਿਹ ਠਾਕੁਰ ਆਪਣੇ ਤੇ ਸੋਇ ਸੋਇ ਦੇਵੇ, ਨਾਨਕ ਦਾਸ ਮੁਖੀ ਤੇ ਜੋ ਬੋਲੇ ਇਹਾਂ ਊਹਾਂ ਸੱਚ ਹੋਵੇ, ( ੴ ਵਾਹਿਗੁਰੂ ਵਾਹਿਗੁਰੂ ੴ )
ੴ ੴ ਮਨ ਨੀਵਾਂ ਮੱਤ ਉੱਚੀ ੴ ੴ
ਉਹ ਨਾ ਕਾਗਜ਼ ਰੱਖਦਾ ਹੈ, ਨਾ ਕਿਤਾਬ ਰੱਖਦਾ ਹੈ, ਪਰ ਫਿਰ ਵੀ ਵਾਹਿਗੁਰੂ ਹਰ ਕਿਸੇ ਦਾ ਹਿਸਾਬ ਰੱਖਦਾ ਹੈ, ਵਾਹਿਗੁਰੂ🙏 ਵਾਹਿਗੁਰੂ🙏 ਵਾਹਿਗੁਰੂ🙏 ਵਾਹਿਗੁਰੂ🙏 ਵਾਹਿਗੁਰੂ 🙏 ( ੴ ਵਾਹਿਗੁਰੂ ਵਾਹਿਗੁਰੂ ੴ )
ਧੰਨ ਗੁੱਜਰੀ ਦੇ ਪੋਤ ਜੋ ਡੋਲੇ ਨਾ ਕਿਤੇ, ਹਿੱਕ ਤਾਣ ਖਲੋ ਗਏ ਖਾਤਰ ਧਰਮ ਦੇ ਇਨ੍ਹਾਂ ਸਿਦਕ ਸੀ ਚੋਹਾਂ ਵੀਰਾ ਅੰਦਰ ਕੱਚੀ ਉਮਰੇ ਮੌਤ ਵਿਆਹ ਗਏ, 🙏 ਦੋ ਗੜੀ ਚਮਕੋਰ ਤੇ ਦੋ ਦੀਵਾਰ ਅੰਦਰ,
ਪੈਰ-ਪੈਰ ਤੇ ਹੁੰਦੇ ਧੋਖੇ ਵਿਤਕਰਿਆਂ ਵਿੱਚ , ਗੁਰੂ ਪਾਤਸ਼ਾਹ ਦੀ ਬਖ਼ਸ਼ਿਸ਼🙏ਹੈ, ਦੇਖੋ ਸਾਡੇ ਹੱਸਦਿਆਂ ਚਿਹਰਿਆਂ ਵਿੱਚ,
(ਗੁਰੂ ਗੋਬਿੰਦ ਸਿੰਘ ਜੀ) ਇਸ ਦੁਨੀਆ ਤੇ ਆਪਣਾ ਮੇਹਰ ਭਰਿਆ ਹੱਥ ✋ ਰੱਖਿਓ ਜੀ,
ਉੜਦੀ~ਰੁੜਦੀ ਧੂੜ ਹਾਂ, ਮੈਂ ਕਿਸੇ ਰਾਹ ਪੁਰਾਣੇ ਦੀ, ਰੱਖ ਲਈ ਲਾਜ ਮਾਲਿਕਾ ਇਸ ਬੰਦੇ ਨਿਮਾਣੇ ਦੀ,
ਪੋਹ ਦਾ ਮਹੀਨਾ ਠੰਡ ਹੱਡੀਆ ਨੂੰ ਠਾਰਦੀ ਸੀ, ਇੰਨੀ ਠੰਡ ਵਿੱਚ ਪਤਾ ਨਹੀ ਮਾਂ ਗੁਜਰੀ, ਕਿਵੇ ਠੰਡੇ ਬੁਰਜ ਵਿੱਚ ਰਾਤਾ ਗੁਜਾਰਦੀ ਸੀ,,
ਚਾਹੇ ਲੱਖ ਹੋਣ ਮਜਬੂਰੀਆਂ, ਰਾਸਤੇ ਚੁਣੇ ਸਦਾ ਖਰੇ ਨੇ , ਉਹ ਅਸੀ ਹਾਰ ਕਿਵੇਂ ਜਾਂਦੇ, ਹੱਥ ਸਾਡੇ ਵਾਹਿਗੁਰੂ ਨੇ ਫੜੇ ਨੇ,,
ਮਿੱਲ ਮੇਰੇ ਪਰੀਤਮਾਂ ਜੀਉ ਤੁਧ ਬਿਨ ਖੜੀ ਨਿਮਾਣੀ... ਮੈ ਨੇਣੀ ਨੀਂਦ ਨਾ ਆਵੇ ਜੀਉ ਭਾਵੇ ਅੰਨ ਨਾ ਪਾਣੀ... ਮਿੱਲ ਮੇਰੇ ਪਰੀਤਮਾਂ ਜੀਉ ਤੁਧ ਬਿਨ ਖੜੀ ਨਿਮਾਣੀ,,
Conclusion
It’s a religious post. It’s about Punjabi Dharmik Status. You can get religious status from here. Please don’t forget to share with your friends and also give your feedback in comment box.
Also check out: